ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ
ਧੂਰੀ, 7 ਜੂਨ ,ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ […]
Continue Reading