ਸੰਜੀਵਨ ਦੇ ਨਾਟਕ ‘‘ਸੁੰਨਾ-ਵਿਹੜਾ’ ਦਾ ਉੱਤਰੀ ਖੇਤਰ ਸਭਿਆਚਾਰ ਕੇਂਦਰ, ਪਟਿਆਲਾ ਵੱਲੋਂ ਮੰਚਣ 9 ਅਗਸਤ ਨੂੰ ਪਟਿਆਲੇ, ਰਹਿਰਸਲ ਜ਼ੋਰਾਂ ’ਤੇ
ਮੋਹਾਲੀ 6 ਅਗਸਤ ,ਬੋਲੇ ਪੰਜਾਬ ਬਿਊਰੋ; ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਰੰਗਮੰਚ ਦੀ ਪ੍ਰਚਾਰ ਅਤੇ ਪ੍ਰਸਾਰ ਲਈ ਹਰ ਮਹੀਨੇ ਦੇ ਦੂਸਰੇ ਸ਼ਨੀਚਰਵਾਰ ਨੂੰ ਕਰਵਾਏ ਜਾਣ ਵਾਲੇ ਮੰਚਣ ਦਾ ਅਗ਼ਾਜ਼ ਪੇਂਡੂ ਪੰਜਾਬੀ ਖੁਸ਼ਹਾਲ ਕਿਸਾਨ ਪ੍ਰੀਵਾਰ ਦੇ ਬੇਔਲਾਦ ਜੋੜੇ ਦੀ ਮਾਨਿਸਕ ਅਤੇ ਸਮਾਜਿਕ ਸਥਿਤੀ/ਪ੍ਰਸਥਿਤੀ ਬਿਆਨਦੇ ਸੰਜੀਵਨ ਸਿੰਘ ਦੇ ਨਾਟਕ ‘ਸੁੰਨਾ–ਵਿਹੜਾ’ ਦਾ ਮੰਚਣ 9 ਅਗਸਤ, ਸ਼ਨੀਚਰਵਾਰ ਸ਼ਾਮ […]
Continue Reading