ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ‘ਚੋਂ ਰਿਹਾਅ
ਮਾਨਸਾ 5 ਨਵੰਬਰ ,ਬੋਲੇ ਪੰਜਾਬ ਬਿਊਰੋ; ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ ਛੇ ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਅਤੇ ਉਨ੍ਹਾਂ ਦੀ ਰਿਹਾਈ ’ਤੇ ਸਿਰੋਪਾਓ ਭੇਟ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ। ਮੀਡੀਆ ਨਾਲ ਗੱਲ ਕਰਦਿਆਂ […]
Continue Reading