ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ
ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ ਵਧਾ ਦਿੱਤਾ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧਾ ਦਿੱਤੀ ਹੈ। ਦੱਸ […]
Continue Reading