ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ
ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ , 29 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, […]
Continue Reading