ਡਾ. ਗੁਰਪ੍ਰੀਤ ਕੌਰ ਮਾਨ ਨੇ ਮਹਿਲਾ ਪੱਤਰਕਾਰਾਂ ਨੂੰ ਨਿਡਰ ਹੋ ਕੇ ਕੰਮ ਕਰਨ ਦਾ ਦਿੱਤਾ ਸੰਦੇਸ਼
ਹਰਦੀਪ ਕੌਰ ਦੀ ਅਗਵਾਈ ਹੇਠ ‘ਵੂਮਨ ਜਰਨਲਿਸਟ ਕਨਕਲੇਵ 2026’ ਅਤੇ ‘ਮੀਡੀਆ ਐਕਸੀਲੈਂਸ ਅਵਾਰਡਸ’ ਦਾ ਸ਼ਾਨਦਾਰ ਆਯੋਜਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਕਰੀਬ 150 ਮਹਿਲਾ ਪੱਤਰਕਾਰਾਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ: ਦਿਸ਼ਾ ਵੂਮਨ ਵੈਲਫੇਅਰ ਟਰੱਸਟ ਅਤੇ ਇੰਡੀਅਨ ਵੂਮਨ ਜਰਨਲਿਸਟ ਐਸੋਸੀਏਸ਼ਨ ਵੱਲੋਂ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਹੋਟਲ ਹਿਆਤ ਸੈਂਟ੍ਰਿਕ, ਸੈਕਟਰ-17, ਚੰਡੀਗੜ੍ਹ ਵਿਖੇ […]
Continue Reading