ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ
12 ਵਾਹਨਾਂ ਦੇ 6 ਲੱਖ ਦੇ ਚਲਾਨ ਕੀਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੂਨ ,ਬੋਲੇ ਪੰਜਾਬ ਬਿਊਰੋ:ਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਨੂੰ ਉਲੰਘਣਾ ਦੇ ਚਲਾਨ ਜਾਰੀ ਕੀਤੇ ਗਏ, ਜੋ 6 ਲੱਖ ਰੁਪਏ […]
Continue Reading