ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ ਚੰਡੀਗੜ੍ਹ, 8 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ […]

Continue Reading

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ […]

Continue Reading

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ ਜਾਣਕਾਰੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ […]

Continue Reading

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ […]

Continue Reading

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਦੇ ਨੌਕਰੀ ਸਬੰਧੀ ਕੇਸ 32-32 ਸਾਲ ਲਮਕਦੇ ਰਹੇ: ਲਾਲਜੀਤ ਸਿੰਘ ਭੁੱਲਰ ਨਵੇਂ ਮੁਲਾਜ਼ਮਾਂ ਨੂੰ ਸਮਾਜ ਦੀ ਭਲਾਈ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਸੇਵਾ ਨਿਭਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਵਾਰ ਫੇਰ ਸੂਬੇ ਦੇ ਹੰਕਾਰੀ ਸਿਆਸਤਦਾਨਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ […]

Continue Reading