ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਵੀਨਤਾ, ਡਿਜ਼ਾਈਨ ਅਤੇ ਉੱਦਮਤਾ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ
ਮੰਡੀ ਗੋਬਿੰਦਗੜ੍ਹ, 20 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਵਿਖੇ ਅੱਜ ਨਵੀਨਤਾ, ਡਿਜ਼ਾਈਨ ਅਤੇ ਉੱਦਮਤਾ (ਆਈਡੀਈ) ’ਤੇ ਦੋ ਦਿਨ੍ਹਾਂ ਸਮਰੱਥਾ ਨਿਰਮਾਣ ਵਰਕਸ਼ਾਪ ਸ਼ੁਰੂ ਹੋਈ। ਇਹ ਪ੍ਰੋਗਰਾਮ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ, ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ), ਅਤੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ (ਐਮਆਈਸੀ) ਦੁਆਰਾ ਸਾਂਝੇ ਤੌਰ ’ਤੇ ਵਾਧਵਾਨੀ ਫਾਊਂਡੇਸ਼ਨ ਦੇ […]
Continue Reading