ਗੁਰਬਾਣੀ ਰਿਸਰਚ ਫਾਊਂਡੇਸ਼ਨ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਉਪਰਾਲਾ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ 7 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਯਾਤਰਾ ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ […]
Continue Reading