ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਖਹਿਰਾ ਭਾਜਪਾ ਵਿੱਚ ਸ਼ਾਮਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੀਤਾ ਨਿੱਘਾ ਸਵਾਗਤ

ਮੋਹਾਲੀ 25 ਜੁਲਾਈ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਅੱਜ ਆਮ ਆਦਮੀ ਪਾਰਟੀ ਮੋਹਾਲੀ ਦੇ ਟਰੇਡ ਵਿੰਗ ਦੇ ਜਨਰਲ ਸਕੱਤਰ ਸ਼੍ਰੀ ਜਸਬੀਰ ਸਿੰਘ ਖਹਿਰਾ ਤੇ ਕਰਨਵੀਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਸ਼੍ਰੀ ਹਰਦੇਵ ਸਿੰਘ ਉੱਭਾ ਦੀ ਪ੍ਰੇਰਣਾ ਅਤੇ ਯਤਨਾਂ […]

Continue Reading