ਕਾਰਪੋਰੇਟ ਹਿੱਤਾਂ ਦੀ ਰੱਖਿਆ ਕਰ ਰਹੀ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਖ਼ਮਿਆਜ਼ਾ ਆਮ ਲੋਕ ਭੁਗਤ ਰਹੇ ਹਨ – ਕਾਮਰੇਡ ਰਾਜਵਿੰਦਰ ਰਾਣਾ

ਬੁਢਲਾਡਾ 10 ਸਤੰਬਰ ,ਬੋਲੇ ਪੰਜਾਬ ਬਿਉਰੋ;ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਸਾਂਝੀ ਮੀਟਿੰਗ ਪਿੰਡ ਬਰੇ ਵਿਖੇ ਹੋਈ। ਮੀਟਿੰਗ ਨੂੰ ਲਿਬਰੇਸ਼ਨ ਪਾਰਟੀ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਚੱਕ ਅਲੀਸ਼ੇਰ, ਦਰਸ਼ਨ ਮਘਾਣੀਆ, ਗੁਰਤੇਜ ਬਰੇ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਫਫੜੇ ਭਾਈਕੇ […]

Continue Reading