ਕਮਿਉਨਿਸਟ ਪਾਰਟੀਆਂ ਦੇ ਸੱਦੇ ‘ਤੇ ਫੂਕੇ ਗਏ ਨੇਤਨਯਾਹੂ ਅਤੇ ਟਰੰਪ ਦੇ ਪੁਤਲੇ
ਮੋਦੀ ਸਰਕਾਰ ਤੋਂ ਕੀਤੀ ਮੰਗ ਕਿ ਗਾਜ਼ਾ ਵਿੱਚ ਜਾਰੀ ਕਤਲੇਆਮ ਅਤੇ ਇਰਾਨ ਉਤੇ ਇਜ਼ਰਾਇਲੀ ਹਮਲਿਆਂ ਦਾ ਕੌਮਾਂਤਰੀ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇ ਮਾਨਸਾ, 17 ਜੂਨ ਬੋਲੇ ਪੰਜਾਬ ਬਿਊਰੋ;। ਕਮਿਉਨਿਸਟ ਤੇ ਖੱਬੀਆਂ ਪਾਰਟੀਆਂ ਵਲੋਂ ਦਿੱਤੇ ਫ਼ਲਸਤੀਨੀ ਲੋਕਾਂ ਨਾਲ ਇਕਜੁਟਤਾ ਪ੍ਰਗਟ ਕਰਨ ਲਈ ਦਿੱਤੇ ਗਏ ਸੱਦੇ ‘ਤੇ ਅੱਜ ਇਥੇ ਇਕ ਇਕਜੁਟਤਾ ਮੀਟਿੰਗ ਕੀਤੀ ਗਈ। ਮੀਟਿੰਗ […]
Continue Reading