ਜਨਰਲ ਵਰਗ ਦੀਆਂ ਵੱਖ ਵੱਖ ਜਥੇਬੰਦੀਆਂ ਦਾ ਵਫਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਿਆ
ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਦਾ ਚੇਅਰਮੈਨ ਲਗਵਾਉਣ ਦੀ ਕੀਤੀ ਮੰਗ ਚੰਡੀਗੜ੍ਹ 20 ਜਨਵਰੀ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ, ਜਾਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀ ਅਤੇ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਪੰਜਾਬ ਦਾ ਵਫਦ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਿਆ। ਜਥੇਬੰਦੀਆਂ ਦੇ ਆਗੂਆਂ ਸੁਖਬੀਰਇੰਦਰ ਸਿੰਘ, ਸ਼ਿਆਮ ਲਾਲ ਸ਼ਰਮਾ, […]
Continue Reading