ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾਕਟਰ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਆਫ ਇੰਡੀਆ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ […]
Continue Reading