ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪੰਜਾਬ ਦਾ ਨਾਮ ਬਦਲਣ ਦੇ ਫੈਸਲੇ ਦੀ ਕੜੀ ਨਿੰਦਾ ਕੀਤੀ ਹੈ

ਪਟਿਆਲਾ 28 ਫਰਵਰੀ ,ਬੋਲੇ ਪੰਜਾਬ ਬਿਊਰੋ; ਡਾ. ਗਾਂਧੀ ਨੇ ਕਿਹਾ ਕਿ ਪੰਡਿਤ ਜਵਾਹਰਲਾਲ ਨਹਿਰੂ ਅਤੇ ਸ਼੍ਰੀ ਰਾਜੀਵ ਗਾਂਧੀ ਦੇ ਦੌਰਾਨ ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਦਾ ਮਕਸਦ ਸਿੱਖਿਆ ਨੂੰ ਮਜ਼ਬੂਤ ਕਰਨਾ, ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ, ਤਕਨੀਕੀ ਤਰੱਕੀ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣਾ ਸੀ। ਇਹ ਸੰਸਥਾਵਾਂ ਦੇਸ਼ ਨਿਰਮਾਣ ਅਤੇ ਤਰੱਕੀਪਸੰਦ ਸੋਚ ਦੀ ਵਿਰਾਸਤ ਹਨ। ਉਨ੍ਹਾਂ […]

Continue Reading