ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ
ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਇੱਕ ਮਹਿਲਾ ਨਾਲ ਜਬਰ-ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਨਾਮਜ਼ਦ SGPC ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਪੰਜਾਬ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮਾਮਲੇ ਨਾਲ ਜੁੜੇ ਕਈ ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ […]
Continue Reading