ਪੰਜਾਬ ਵਿੱਚ ਦਿੱਤੀਆਂ 55000 ਨੌਕਰੀਆਂ ਵਿੱਚੋਂ ਪੰਜਾਬੀਆਂ ਨੂੰ ਕਿੰਨੀਆਂ ਮਿਲੀਆਂ, ਪੰਜਾਬ ਸਰਕਾਰ ਸਪੱਸ਼ਟ ਕਰੇ-ਬਲਬੀਰ ਸਿੰਘ ਫੁਗਲਾਨਾ
ਪੰਜਾਬੀਆਂ ਨੂੰ ਨੌਕਰੀਆਂ ਦੇਣ ਲਈ ਕਾਨੂੰਨ ਸੋਧਣ ਦੀ ਮੰਗ ਚੰਡੀਗੜ੍ਹ 27 ਅਗਸਤ ,ਬੋਲੇ ਪੰਜਾਬ ਬਿਊਰੋ ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ, ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਵਾਈਸ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਸਾਂਝੇ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਸਪੱਸ਼ਟ ਕਰੇ ਕਿ ਪੰਜਾਬ […]
Continue Reading