ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

ਨਵੀਂ ਦਿੱਲੀ, 14 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੂੰ ਆਪਣੇ ਨਿੱਜੀ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣ ਤੋਂ ਬਾਜ਼ ਆਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਜਦੋਂ ਵੀ […]

Continue Reading