ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ […]
Continue Reading