ਤਿੰਨ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦੇ ਸੁਲਤਾਨਵਿੰਡ ਦੇ ਕੋਟ ਮੀਤ ਸਿੰਘ ਇਲਾਕੇ ਵਿੱਚ ਵੀਰਵਾਰ ਦੇਰ ਰਾਤ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਜੈਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕੋਟ ਮੀਤ ਸਿੰਘ ਦਾ ਰਹਿਣ ਵਾਲਾ ਹੈ। ਸਥਾਨਕ ਲੋਕਾਂ ਅਨੁਸਾਰ, ਅਜੈਪਾਲ ਰਾਤ 10:30 ਵਜੇ ਦੇ ਕਰੀਬ ਕਿਸੇ […]

Continue Reading

ਮਹਿਲਾ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਨੌਜਵਾਨ ਦਾ ਕਤਲ

ਪਾਇਲ, 3 ਨਵੰਬਰ,ਬੋਲੇ ਪੰਜਾਬ ਬਿਊਰੋ;ਪਾਇਲ ਪੁਲਿਸ ਨੇ 35 ਸਾਲਾ ਹਰਸੰਗਤ ਸਿੰਘ ਜੋਗੀ ਦੇ ਅੰਨ੍ਹੇ ਕਤਲ ਦੇ ਭੇਤ ਨੂੰ ਕੁਝ ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੂਜੀ ਮਹਿਲਾ ਸ਼ੱਕੀ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ […]

Continue Reading

ਨਸ਼ਾ ਤਸਕਰਾਂ ਵਲੋਂ ਦਿਨ-ਦਿਹਾੜੇ ਨੌਜਵਾਨ ਦਾ ਕਤਲ

ਜਲਾਲਾਬਾਦ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਵਿੱਚ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਸ਼ਹਿਰ ਦੀ ਭਗਵਾਨਪੁਰਾ ਕਲੋਨੀ ਵਿੱਚ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਰਸ਼ਦੀਪ (20) ਵਜੋਂ ਹੋਈ ਹੈ। ਹਮਲਾਵਰਾਂ ਨੇ ਉਸ ‘ਤੇ ਹਥਿਆਰਾਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ। ਮੁਲਜ਼ਮਾਂ ਨੇ ਦਿਨ-ਦਿਹਾੜੇ ਬੇਰਹਿਮੀ ਨਾਲ […]

Continue Reading

ਸ਼ਿਮਲਾ ਦੇ ਇੱਕ ਹੋਟਲ ‘ਚ ਚੰਡੀਗੜ੍ਹ ਦੇ ਨੌਜਵਾਨ ਦਾ ਕਤਲ, ਚਚੇਰਾ ਭਰਾ ਗ੍ਰਿਫ਼ਤਾਰ

ਸ਼ਿਮਲਾ, 14 ਜੂਨ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ ਸ਼ਿਮਲਾ ਦੇ ਇੱਕ ਨਿੱਜੀ ਹੋਟਲ ਵਿੱਚ ਚੰਡੀਗੜ੍ਹ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਚਚੇਰੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅੱਜ ਸਵੇਰੇ ਪੰਚਕੂਲਾ, ਹਰਿਆਣਾ ਵਿੱਚ ਫੜਿਆ ਗਿਆ। ਸ਼ਿਮਲਾ ਦੇ ਕਾਰਜਕਾਰੀ ਐਸਪੀ ਗੌਰਵ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਲਜ਼ਮ ਨੂੰ ਸ਼ਿਮਲਾ ਲਿਆ ਰਹੀ ਹੈ।ਪੰਚਕੂਲਾ ਦੇ ਸੈਕਟਰ-10 […]

Continue Reading

ਜ਼ੀਰਕਪੁਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਜ਼ੀਰਕਪੁਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਜ਼ੀਰਕਪੁਰ ਦੇ ਪਟਿਆਲਾ ਚੌਕ ਵਿਖੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੁਰਦਾਸਪੁਰ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਅਕਾਸ਼ਦੀਪ ਜ਼ੀਰਕਪੁਰ ਦੀ ਇਕ ਸੁਸਾਇਟੀ ਵਿੱਚ ਆਪਣੇ ਦੋਸਤ ਨਾਲ ਰਹਿ ਰਿਹਾ ਸੀ ਅਤੇ ਬੀਤੀ ਰਾਤ ਉਹ ਪਟਿਆਲਾ ਰੋਡ ‘ਤੇ ਸਥਿਤ ਢਾਬੇ ਤੇ ਖਾਣਾ […]

Continue Reading

ਲੁਧਿਆਣਾ ’ਚ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖਰੀਦਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਕਤਲ

ਲੁਧਿਆਣਾ ’ਚ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖਰੀਦਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਕਤਲ ਲੁਧਿਆਣਾ, 24 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼ਰਾਬ ਦੇ ਠੇਕੇ ਉਤੇ ਬੀਅਰ ਖਰੀਦਣ ਨੂੰ ਲੈ ਕੇ ਨੌਜਵਾਨਾਂ ਵਿੱਚ ਹੋਈ ਬਹਿਸ਼ਬਾਜ਼ੀ ਖੂਨੀ ਰੂਪ ਧਾਰਨ ਕਰ ਗਈ। ਐਤਵਾਰ ਸਵੇਰੇ ਤੜਕਸਾਰ ਕਰੀਬ 4 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। […]

Continue Reading