ਫਗਵਾੜਾ ‘ਚ ਦੇਰ ਰਾਤ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ 

ਫਗਵਾੜਾ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਹਦੀਆਬਾਦ ਇਲਾਕੇ ਵਿੱਚ ਬੀਤੀ ਦੇਰ ਰਾਤ ਡਰ ਅਤੇ ਦਹਿਸ਼ਤ ਫੈਲ ਗਈ ਜਦੋਂ ਇੱਕ ਨੌਜਵਾਨ ਦਾ ਦੂਜੇ ਧੜੇ ਦੇ ਨੌਜਵਾਨਾਂ ਦੇ ਇੱਕ ਗਰੁੱਪ ਨਾਲ ਝਗੜਾ ਹੋ ਗਿਆ। ਜਿਵੇਂ ਹੀ ਬਹਿਸ ਵਧਦੀ ਗਈ, ਕ੍ਰੇਟਾ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਅਚਾਨਕ ਨੌਜਵਾਨ ਨੂੰ ਗੋਲੀ ਮਾਰ […]

Continue Reading

ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਤਰਨਤਾਰਨ, 16 ਨਵੰਬਰ ,ਬੋਲੇ ਪੰਜਾਬ ਬਿਊਰੋ; ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵੱਜੋਂ ਹੋਈ ਹੈ। ਉਹ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਢਿੱਲੋਂ ਇੱਕ ਪੁਲਿਸ ਅਧਿਕਾਰੀ ਹਨ। ਦਿਲਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤਰ […]

Continue Reading

ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਜਲੰਧਰ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਇਟਲੀ ਤੋਂ ਆਈ ਦੁਖਭਰੀ ਖਬਰ ਨੇ ਪੰਜਾਬ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ, ਜਲੰਧਰ ਜ਼ਿਲ੍ਹੇ ਦੇ ਪਿੰਡ ਸਹਿਮ ਨਾਲ ਸਬੰਧਤ 25 ਸਾਲਾ ਨੌਜਵਾਨ ਸੁਖਬੀਰ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।ਰਿਪੋਰਟਾਂ ਅਨੁਸਾਰ, ਸੁਖਬੀਰ ਸਿੰਘ ਪਿਛਲੇ ਛੇ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਤੇ ਰੀਬਲਤਾਨਾ […]

Continue Reading

Dubai ਵਿੱਚ ਟੈਂਕਰ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 2 ਭੈਣਾਂ ਦਾ ਇਕਲੌਤਾ ਭਰਾ ਸੀ

ਕਪੂਰਥਲਾ, 3 ਅਗਸਤ ,ਬੋਲੇ ਪੰਜਾਬ ਬਿਊਰੋ; ਨਵੰਬਰ 2024 ਵਿੱਚ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕਪੂਰਥਲਾ ਤੋਂ ਦੁਬਈ ਗਏ ਲੜਕੇ ਦੀ ਟੈਂਕਰ ਪਲਟਣ ਨਾਲ ਨੌਜਵਾਨ ਦੀ ਮੌਤ ਹੋ ਗਈ। ਉਹ ਟੈਂਕਰ ਡਰਾਈਵਰ ਵਜੋਂ ਕੰਮ ਕਰਦਾ ਸੀ ਹਾਦਸਾ ਕੱਲ੍ਹ ਹੋਇਆ। ਪਰਿਵਾਰ ਨੂੰ ਅੱਜ ਸਵੇਰੇ ਇਸ ਬਾਰੇ ਜਾਣਕਾਰੀ ਮਿਲੀ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ […]

Continue Reading

ਬੋਰ ਕਰਦੇ ਸਮੇਂ ਖੱਡੇ ‘ਚ ਡਿੱਗਣ ਕਾਰਨ ਨੌਜਵਾਨ ਦੀ ਮੌਤ

ਨੋਇਡਾ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਨੋਇਡਾ ਸੈਕਟਰ-44 ਵਿੱਚ ਉਸਾਰੀ ਅਧੀਨ ਗੋਦਰੇਜ ਰਿਵਰਾਈਨ ਬਿਲਡਿੰਗ ਵਿੱਚ ਬੋਰਿੰਗ ਕਰਦੇ ਸਮੇਂ ਇੱਕ ਮਜ਼ਦੂਰ ਅਰਜੁਨ ਸ਼ੁਕਲਾ (19) ਦੀ ਟੋਏ ਵਿੱਚ ਡਿੱਗਣ ਨਾਲ ਮੌਤ ਹੋ ਗਈ। ਉਹ ਬੋਰਵੈੱਲ ਮਸ਼ੀਨ ਚਲਾਉਂਦਾ ਸੀ। ਕੋਤਵਾਲੀ ਸੈਕਟਰ-39 ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਅਨੁਸਾਰ ਸੈਕਟਰ-44 ਛਲੇਰਾ ਪਿੰਡ ਵਿੱਚ ਗੋਦਰੇਜ […]

Continue Reading

ਵਿਦੇਸ਼ ’ਚ ਪੰਜਾਬੀ ਨੌਜਵਾਨ ਦੀ ਮੌਤ

ਮੋਗਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਦੇ ਪਿੰਡ ਮੱਲੇਆਣਾ ਨਾਲ ਸਬੰਧਤ 48 ਸਾਲਾ ਹਰਪ੍ਰੀਤ ਸਿੰਘ ਦੀ ਫਿਲੀਪੀਨਸ ਦੀ ਰਾਜਧਾਨੀ ਮਨੀਲਾ ’ਚ ਦਿਲ ਦੌਰੇ ਕਾਰਨ ਅਚਾਨਕ ਮੌਤ ਹੋ ਗਈ।ਹਰਪ੍ਰੀਤ ਸਿੰਘ ਪੁੱਤਰ ਸ੍ਰੀ ਕ੍ਰਿਪਾਲ ਸਿੰਘ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਰੋਜ਼ੀ-ਰੋਟੀ ਦੀ ਖਾਤਿਰ ਗਿਆ ਸੀ। ਪਰਿਵਾਰਕ ਸੂਤਰਾਂ ਮੁਤਾਬਕ, ਬੀਤੇ ਦਿਨੀਂ ਉਹ ਅਚਾਨਕ ਬੇਹੋਸ਼ ਹੋ ਗਿਆ ਸੀ। ਹਸਪਤਾਲ ਲਿਜਾਣ […]

Continue Reading

ਨਕੋਦਰ ‘ਚ ਗੈਂਗਵਾਰ ਦੌਰਾਨ ਇੱਕ ਨੌਜਵਾਨ ਦੀ ਮੌਤ

ਨਕੋਦਰ, 19 ਜੂਨ,ਬੋਲੇ ਪੰਜਾਬ ਬਿਊਰੋ;ਨਕੋਦਰ ਵਿੱਚ ਸ਼ੰਕਰ ਬਾਈਪਾਸ ਨਹਿਰ ਦੇ ਨੇੜੇ ਸਥਿਤ ਇੱਕ ਜਿਮ ਦੇ ਬਾਹਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਨੇ ਗੈਂਗਵਾਰ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਮਿਲੀ […]

Continue Reading

ਕੰਢੀ ਨਹਿਰ ਵਿੱਚ ਡੁੱਬਣ ਨਾਲ ਨੌਜਵਾਨ ਦੀ ਮੌਤ

ਹਰਿਆਣਾ, 19 ਜੂਨ,ਬੋਲੇ ਪੰਜਾਬ ਬਿਊਰੋ;ਕੰਢੀ ਨਹਿਰ ਵਿੱਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਪੁੱਤਰ ਸਦਾ ਰਾਮ ਵਾਸੀ ਪਿੰਡ ਲਾਲਪੁਰ ਥਾਣਾ ਹਰਿਆਣਾ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਉਸਦਾ ਪੁੱਤਰ ਅਮਨਦੀਪ ਸਿੰਘ ਉਰਫ਼ ਭੁੱਲਰ (30) ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਸ਼ਰਾਬ ਅਤੇ ਹੋਰ ਨਸ਼ਿਆਂ ਦਾ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਸਾਹਨੇਵਾਲ, 11 ਜੂਨ,ਬੋਲੇ ਪੰਜਾਬ ਬਿਊਰੋ;ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਆਈ ਹੈ। ਪੰਜਾਬੀ ਨੌਜਵਾਨ ਬਿਕਰਮ ਸਿੰਘ ਗਿੱਲ, ਜਿਸ ਦੀ ਉਮਰ ਕੇਵਲ 22 ਸਾਲ ਸੀ, ਦੀ ਸਰੀ (ਕੈਨੇਡਾ) ਸ਼ਹਿਰ ਵਿੱਚ ਮੌਤ ਹੋ ਗਈ ਹੈ।ਬਿਕਰਮ ਸਿੰਘ ਪਿੰਡ ਬੁੱਢੇਵਾਲ ਨਾਲ ਸਬੰਧਿਤ ਸੀ, ਜੋ ਕਿ ਹਲਕਾ ਸਾਹਨੇਵਾਲ ਅਧੀਨ ਆਉਂਦਾ ਹੈ। ਉਹ ਕਾਂਗਰਸੀ ਆਗੂ ਅਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ […]

Continue Reading

ਦੋਰਾਹਾ ਰੇਲਵੇ ਸਟੇਸ਼ਨ ਨੇੜੇ ਟਰੇਨ ਨਾਲ ਟਕਰਾ ਕੇ ਅਣਪਛਾਤੇ ਨੌਜਵਾਨ ਦੀ ਮੌਤ

ਦੋਰਾਹਾ, 2 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਸ਼ਾਮ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈਸ ਟ੍ਰੇਨ (ਨੰਬਰ 12053) ਦੀ ਟੱਕਰ ਲੱਗਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਹ ਹਾਦਸਾ ਦੋਰਾਹਾ ਰੇਲਵੇ ਸਟੇਸ਼ਨ ਯਾਰਡ ਨੇੜੇ ਕਿਲੋਮੀਟਰ ਨੰਬਰ 352-31/33 ‘ਤੇ ਵਾਪਰਿਆ। ਮੌਕੇ ‘ਤੇ ਪਹੁੰਚੀ ਜੀਆਰਪੀ (ਰੇਲਵੇ ਪੁਲਿਸ) ਨੇ ਦੱਸਿਆ ਕਿ […]

Continue Reading