ਥਾਰ ਨਾਲ ਟੱਕਰ ਤੋਂ ਬਾਅਦ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਮੌਤ

ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ […]

Continue Reading

ਢਾਬੇ ’ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮ੍ਰਿਤਸਰ, 31 ਮਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਥਾਣਾ ਵੇਰਕਾ ਖੇਤਰ ’ਚ ਸ਼ਾਮ ਦੇ ਸਮੇਂ ਇਕ ਢਾਬੇ ’ਤੇ ਹੋਈ ਬਹਿਸ ਨੇ ਖੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਕਾਰ ਵਾਪਰਿਆ ਝਗੜਾ ਇਤਨਾ ਵਧ ਗਿਆ ਕਿ ਇਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਵੇਰਕਾ ਇਲਾਕੇ ਦੇ ਰਹਿਣ ਵਾਲੇ […]

Continue Reading

ਹਲਵਾਰਾ ਨੇੜੇ ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਹਲਵਾਰਾ, 14 ਮਈ,ਬੋਲੇ ਪੰਜਾਬ ਬਿਊਰੋ :27 ਸਾਲਾ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੀਪ ਨਗਰ, ਮੰਡੀ ਮੁੱਲਾਂਪੁਰ ਦੀ ਅੱਜ ਸਵੇਰੇ ਬੁਡੇਲ ਪਾਵਰ ਹਾਊਸ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਸਵਿੰਦਰ ਸਿੰਘ ਆਪਣੀ ਭੂਆ ਦੇ ਪਿੰਡ ਘੁਮਾਣ ਤੋਂ ਮੁੱਲਾਂਪੁਰ ਵਾਪਸ ਆ ਰਿਹਾ ਸੀ।ਰਾਤ ਦੇ ਹਨੇਰੇ ਕਾਰਨ, […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਪਾਇਲ, 5 ਮਈ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ ਨਸ਼ੇ ਦੇ ਕਹਿਰ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਪਾਇਲ ਦੇ ਵਾਰਡ ਨੰਬਰ 6 ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ 19 ਸਾਲਾ ਅਨਮੋਲ ਸਿੰਘ ਪੁੱਤਰ ਬਲਦੇਵ ਸਿੰਘ ਦੀ ਚਿੱਟਾ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਹਾਦਸੇ ਵਿੱਚ ਸਕੂਟਰ ਸਵਾਰ ਨੌਜਵਾਨ ਦੀ ਮੌਤ

ਬਲਾਚੌਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਪਿੰਡ ਕਰੀਮਪੁਰ ਚਾਹਵਾਲਾ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਪੁੱਤਰ ਬਿੰਦਰ ਕੁਮਾਰ ਵਾਸੀ ਪਿੰਡ ਹੈਬੋਵਾਲ ਬੀਟ ਸਕੂਟਰ ’ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ […]

Continue Reading

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਤਿੰਨ ਜ਼ਖਮੀ

ਬਠਿੰਡਾ 14 ਮਾਰਚ ,ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ ਦਾ ਇਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗਾਜੀ ਦੀ ਕਾਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਵੱਲੋਂ ਪਾਵਰਕਾਮ ਵਿਭਾਗ ਖਿਲਾਫ ਬਾਲਿਆਂਵਾਲੀ ਦੇ ਗਰਿਡ ਅੱਗੇ […]

Continue Reading

ਫਰੀਦਕੋਟ: ਮੋਟਰਸਾਈਕਲ-ਬੱਸ ਟੱਕਰ ’ਚ ਨੌਜਵਾਨ ਦੀ ਮੌਤ

ਫਰੀਦਕੋਟ, 13 ਮਾਰਚ,ਬੋਲੇ ਪੰਜਾਬ ਬਿਊਰੋ :ਫਰੀਦਕੋਟ ਦੇ ਕੋਟਕਪੂਰਾ-ਮੁਕਤਸਰ ਰੋਡ ’ਤੇ ਬੁੱਧਵਾਰ ਰਾਤ 10.15 ਵਜੇ ਹੋਏ ਸੜਕ ਹਾਦਸੇ ’ਚ 24 ਸਾਲਾ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਅਮਨਿੰਦਰ, ਪਿੰਡ ਬੱਟੂ (ਮੁਕਤਸਰ) ਦਾ ਰਹਿਣ ਵਾਲਾ, ਕੋਟਕਪੂਰਾ ਦੇ ਬੱਸ ਸਟੈਂਡ ਨੇੜੇ ਇੱਕ ਨਿੱਜੀ ਵਿੱਤ ਕੰਪਨੀ ਵਿੱਚ ਕੰਮ ਕਰਦਾ ਸੀ। ਹਾਦਸੇ ਦੌਰਾਨ, ਸਾਹਮਣੇ ਆ ਰਹੀ ਨਿੱਜੀ ਕੰਪਨੀ ਦੀ ਬੱਸ […]

Continue Reading

ਲੁਧਿਆਣਾ ਵਿਖੇ ਫੈਕਟਰੀ ‘ਚ ਹਾਦਸਾ, ਤੇਜ਼ਾਬ ਹੌਦੀ ਵਿਚ ਡਿੱਗਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 3 ਮਾਰਚ,ਬੋਲੇ ਪੰਜਾਬ ਬਿਊਰੋ :ਫੋਕਲ ਪੁਆਇੰਟ ਫੇਜ਼-4 ਦੀ ਇਕ ਜ਼ਿੰਕ ਪਲੇਂਟਿੰਗ ਫੈਕਟਰੀ ਵਿਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਸ਼ੈੱਡ ਦੀ ਵੈਲਡਿੰਗ ਦੌਰਾਨ ਉਹ ਅਚਾਨਕ ਟੁੱਟ ਗਿਆ, ਜਿਸ ਕਰਕੇ 22 ਸਾਲਾ ਨੌਜਵਾਨ ਸਮੀਰ ਨੀਂਵੀਂ ਹੌਦੀ ਵਿਚ ਜਾ ਡਿੱਗਾ। ਹੌਦੀ ਵਿਚ ਚਾਰ ਫੁੱਟ ਡੂੰਘਾ ਤੇਜ਼ਾਬ ਭਰਿਆ ਹੋਇਆ ਸੀ, ਜਿਸ ਕਰਕੇ ਸਮੀਰ ਦੀ ਥਾਂ ’ਤੇ […]

Continue Reading

ਦੋਰਾਹਾ ‘ਚ ਮੂਰਤੀ ਵਿਸਰਜਨ ਮੌਕੇ ਪਾਣੀ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਦੋਰਾਹਾ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਦੋਰਾਹਾ ਘਾਟ ’ਤੇ ਦੇਵੀ ਸਰਸਵਤੀ ਦੀਆਂ ਮੂਰਤੀਆਂ ਦੇ ਵਿਸਰਜਨ ਦੌਰਾਨ ਇੱਕ ਦੁੱਖਦਾਈ ਘਟਨਾ ਵਾਪਰੀ। ਸੁਰੱਖਿਆ ਇੰਤਜ਼ਾਮਾਂ ਦੀ ਕਮੀ ਕਰਕੇ ਸਰਹਿੰਦ ਨਹਿਰ ਦੇ ਡੂੰਘੇ ਪਾਣੀ ਵਿੱਚ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਉਦੋਂ ਵਾਪਰੀ, ਜਦ ਮੂਰਤੀਆਂ ਨੂੰ ਵਿਸਰਜਨ ਲਈ ਨਹਿਰ ਦੇ ਕੰਢੇ ਲਿਆਂਦਾ ਜਾ […]

Continue Reading

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਕਾਲੋਨੀ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਦੁਰਘਟਨਾ ਵਿੱਚ ਮ੍ਰਿਤਕ ਦਾ ਦੋਸਤ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਬਿਆਨ […]

Continue Reading