ਨਕੋਦਰ ‘ਚ ਗੈਂਗਵਾਰ ਦੌਰਾਨ ਇੱਕ ਨੌਜਵਾਨ ਦੀ ਮੌਤ

ਨਕੋਦਰ, 19 ਜੂਨ,ਬੋਲੇ ਪੰਜਾਬ ਬਿਊਰੋ;ਨਕੋਦਰ ਵਿੱਚ ਸ਼ੰਕਰ ਬਾਈਪਾਸ ਨਹਿਰ ਦੇ ਨੇੜੇ ਸਥਿਤ ਇੱਕ ਜਿਮ ਦੇ ਬਾਹਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਨੇ ਗੈਂਗਵਾਰ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਮਿਲੀ […]

Continue Reading

ਕੰਢੀ ਨਹਿਰ ਵਿੱਚ ਡੁੱਬਣ ਨਾਲ ਨੌਜਵਾਨ ਦੀ ਮੌਤ

ਹਰਿਆਣਾ, 19 ਜੂਨ,ਬੋਲੇ ਪੰਜਾਬ ਬਿਊਰੋ;ਕੰਢੀ ਨਹਿਰ ਵਿੱਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਪੁੱਤਰ ਸਦਾ ਰਾਮ ਵਾਸੀ ਪਿੰਡ ਲਾਲਪੁਰ ਥਾਣਾ ਹਰਿਆਣਾ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਉਸਦਾ ਪੁੱਤਰ ਅਮਨਦੀਪ ਸਿੰਘ ਉਰਫ਼ ਭੁੱਲਰ (30) ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਸ਼ਰਾਬ ਅਤੇ ਹੋਰ ਨਸ਼ਿਆਂ ਦਾ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਸਾਹਨੇਵਾਲ, 11 ਜੂਨ,ਬੋਲੇ ਪੰਜਾਬ ਬਿਊਰੋ;ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਆਈ ਹੈ। ਪੰਜਾਬੀ ਨੌਜਵਾਨ ਬਿਕਰਮ ਸਿੰਘ ਗਿੱਲ, ਜਿਸ ਦੀ ਉਮਰ ਕੇਵਲ 22 ਸਾਲ ਸੀ, ਦੀ ਸਰੀ (ਕੈਨੇਡਾ) ਸ਼ਹਿਰ ਵਿੱਚ ਮੌਤ ਹੋ ਗਈ ਹੈ।ਬਿਕਰਮ ਸਿੰਘ ਪਿੰਡ ਬੁੱਢੇਵਾਲ ਨਾਲ ਸਬੰਧਿਤ ਸੀ, ਜੋ ਕਿ ਹਲਕਾ ਸਾਹਨੇਵਾਲ ਅਧੀਨ ਆਉਂਦਾ ਹੈ। ਉਹ ਕਾਂਗਰਸੀ ਆਗੂ ਅਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ […]

Continue Reading

ਦੋਰਾਹਾ ਰੇਲਵੇ ਸਟੇਸ਼ਨ ਨੇੜੇ ਟਰੇਨ ਨਾਲ ਟਕਰਾ ਕੇ ਅਣਪਛਾਤੇ ਨੌਜਵਾਨ ਦੀ ਮੌਤ

ਦੋਰਾਹਾ, 2 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਸ਼ਾਮ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈਸ ਟ੍ਰੇਨ (ਨੰਬਰ 12053) ਦੀ ਟੱਕਰ ਲੱਗਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਹ ਹਾਦਸਾ ਦੋਰਾਹਾ ਰੇਲਵੇ ਸਟੇਸ਼ਨ ਯਾਰਡ ਨੇੜੇ ਕਿਲੋਮੀਟਰ ਨੰਬਰ 352-31/33 ‘ਤੇ ਵਾਪਰਿਆ। ਮੌਕੇ ‘ਤੇ ਪਹੁੰਚੀ ਜੀਆਰਪੀ (ਰੇਲਵੇ ਪੁਲਿਸ) ਨੇ ਦੱਸਿਆ ਕਿ […]

Continue Reading

ਥਾਰ ਨਾਲ ਟੱਕਰ ਤੋਂ ਬਾਅਦ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਮੌਤ

ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ […]

Continue Reading

ਢਾਬੇ ’ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮ੍ਰਿਤਸਰ, 31 ਮਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਥਾਣਾ ਵੇਰਕਾ ਖੇਤਰ ’ਚ ਸ਼ਾਮ ਦੇ ਸਮੇਂ ਇਕ ਢਾਬੇ ’ਤੇ ਹੋਈ ਬਹਿਸ ਨੇ ਖੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਕਾਰ ਵਾਪਰਿਆ ਝਗੜਾ ਇਤਨਾ ਵਧ ਗਿਆ ਕਿ ਇਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਵੇਰਕਾ ਇਲਾਕੇ ਦੇ ਰਹਿਣ ਵਾਲੇ […]

Continue Reading

ਹਲਵਾਰਾ ਨੇੜੇ ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਹਲਵਾਰਾ, 14 ਮਈ,ਬੋਲੇ ਪੰਜਾਬ ਬਿਊਰੋ :27 ਸਾਲਾ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੀਪ ਨਗਰ, ਮੰਡੀ ਮੁੱਲਾਂਪੁਰ ਦੀ ਅੱਜ ਸਵੇਰੇ ਬੁਡੇਲ ਪਾਵਰ ਹਾਊਸ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਸਵਿੰਦਰ ਸਿੰਘ ਆਪਣੀ ਭੂਆ ਦੇ ਪਿੰਡ ਘੁਮਾਣ ਤੋਂ ਮੁੱਲਾਂਪੁਰ ਵਾਪਸ ਆ ਰਿਹਾ ਸੀ।ਰਾਤ ਦੇ ਹਨੇਰੇ ਕਾਰਨ, […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਪਾਇਲ, 5 ਮਈ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ ਨਸ਼ੇ ਦੇ ਕਹਿਰ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਪਾਇਲ ਦੇ ਵਾਰਡ ਨੰਬਰ 6 ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ 19 ਸਾਲਾ ਅਨਮੋਲ ਸਿੰਘ ਪੁੱਤਰ ਬਲਦੇਵ ਸਿੰਘ ਦੀ ਚਿੱਟਾ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਹਾਦਸੇ ਵਿੱਚ ਸਕੂਟਰ ਸਵਾਰ ਨੌਜਵਾਨ ਦੀ ਮੌਤ

ਬਲਾਚੌਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਪਿੰਡ ਕਰੀਮਪੁਰ ਚਾਹਵਾਲਾ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਪੁੱਤਰ ਬਿੰਦਰ ਕੁਮਾਰ ਵਾਸੀ ਪਿੰਡ ਹੈਬੋਵਾਲ ਬੀਟ ਸਕੂਟਰ ’ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ […]

Continue Reading

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਤਿੰਨ ਜ਼ਖਮੀ

ਬਠਿੰਡਾ 14 ਮਾਰਚ ,ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ ਦਾ ਇਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗਾਜੀ ਦੀ ਕਾਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਵੱਲੋਂ ਪਾਵਰਕਾਮ ਵਿਭਾਗ ਖਿਲਾਫ ਬਾਲਿਆਂਵਾਲੀ ਦੇ ਗਰਿਡ ਅੱਗੇ […]

Continue Reading