Tarn Taran ਦਾ ਨੌਜਵਾਨ ਨੇਪਾਲ ਹੜ੍ਹਾਂ ਵਿੱਚ ਲਾਪਤਾ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;  ਨੇਪਾਲ ਵਿੱਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਹੜ੍ਹ ਆਇਆ ਜਿਸ ਵਿੱਚ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋ ਕੇ ਦਾ ਰਹਿਣ ਵਾਲਾ ਸ਼ਮਸ਼ੇਰ ਸਿੰਘ ਲਾਪਤਾ ਹੋ ਗਿਆ ਹੈ। ਉਹ ਨੇਪਾਲ ਵਿੱਚ ਤ੍ਰਿਸ਼ੂਲ ਅੱਪਰ ਪਾਵਰ ਹਾਊਸ ਪ੍ਰਾਜੈਕਟ ਵਿੱਚ ਕਰੇਨ ਅਪਰੇਟਰ ਵਜੋਂ ਕੰਮ ਕਰ ਰਿਹਾ ਸੀ। ਉਸ ਦੇ ਨਾਲ […]

Continue Reading

ਯੂਕੇ ਜਾਣ ਦੀ ਕੋਸ਼ਿਸ਼ ਦੌਰਾਨ ਫਰਾਂਸ ਦੇ ਸਮੁੰਦਰ ਵਿੱਚ ਕਿਸ਼ਤੀ ਪਲਟੀ, ਜਲੰਧਰ ਦਾ ਨੌਜਵਾਨ ਲਾਪਤਾ

ਜਲੰਧਰ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਡਾਲਰ ਕਮਾਉਣ ਦਾ ਜਨੂੰਨ ਇੰਨਾ ਜ਼ਿਆਦਾ ਹੈ ਕਿ ਉਹ ਆਪਣੀ ਜਾਨ ਵੀ ਜੋਖਮ ਵਿੱਚ ਪਾਉਂਦੇ ਹਨ। ਵਿਦੇਸ਼ ਜਾਣ ਲਈ, ਨੌਜਵਾਨ ਖ਼ਤਰਨਾਕ ਰਸਤੇ ਚੁਣਦੇ ਹਨ ਜੋ ਉਨ੍ਹਾਂ ਲਈ ਘਾਤਕ ਸਾਬਤ ਹੁੰਦੇ ਹਨ। ਕਈ ਤਾਂ ਆਪਣੀ ਜਾਨ ਵੀ ਗੁਆ ਦਿੰਦੇ ਹਨ। ਜਲੰਧਰ ਦੇ ਇੱਕ ਨੌਜਵਾਨ ਨਾਲ […]

Continue Reading

ਵਿਆਹ ਤੋਂ ਕੁਝ ਦਿਨ ਪਹਿਲਾਂ ਨੌਜਵਾਨ ਲਾਪਤਾ

ਪਟਿਆਲਾ, 4 ਜਨਵਰੀ, ਬੋਲੇ ਪੰਜਾਬ ਬਿਊਰੋ ਪਟਿਆਲਾ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਚੌਂਕਾਉਂਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 28 ਸਾਲ ਦਾ ਇੱਕ ਨੌਜਵਾਨ ਆਪਣੇ ਵਿਆਹ ਤੋਂ ਕੁਝ ਦਿਨ ਪਹਿਲਾਂ ਗੁਰੂ ਨਾਨਕ ਨਗਰ ਸਥਿਤ ਆਪਣੇ ਘਰ ਤੋਂ ਗਾਇਬ ਹੋ ਗਿਆ ਹੈ। ਨੌਜਵਾਨ ਦੀ ਪਛਾਣ ਗੁਰਸਿਮਰਨ ਸਿੰਘ ਵਜੋਂ ਹੋਈ ਹੈ, ਜਿਸਦੀ ਉਮਰ ਲਗਭਗ 28 ਸਾਲ […]

Continue Reading