ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, ਸੋਧੀ ਪਟੀਸ਼ਨ ਦਾਇਰ ਕਰਨ ਦੇ ਹੁਕਮ

ਚੰਡੀਗੜ੍ਹ, 4 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਜ਼ਿਲ੍ਹਾ ਅਦਾਲਤ ਦੇ ਰਿਮਾਂਡ ਆਰਡਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ, ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਨੇ ਦਲੀਲ ਦਿੱਤੀ ਕਿ ਮਜੀਠੀਆ ਨੇ ਮੋਹਾਲੀ ਅਦਾਲਤ ਦੇ […]

Continue Reading

ਪ੍ਰਤਾਪ ਸਿੰਘ ਬਾਜਵਾ ਵੱਲੋਂ ਐੱਫਆਈਆਰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ।ਬਾਜਵਾ […]

Continue Reading

ਅੰਮ੍ਰਿਤਪਾਲ ਸਿੰਘ ਵਲੋਂ ਗਣਤੰਤਰ ਦਿਵਸ ਪਰੇਡ ਦੇਖਣ ਤੇ ਸੰਸਦ ਸੈਸ਼ਨ ‘ਚ ਹਿੱਸਾ ਲੈਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ :ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ।ਇਸ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਦੀ ਗੱਲ […]

Continue Reading