ਬਠਿੰਡਾ ਵਿੱਚ ਨਾਜਾਇਜ਼ ਸਬੰਧਾਂ ਨੂੰ ਛੁਪਾਉਣ ਲਈ ਪਤੀ ਦਾ ਕਤਲ
ਬਠਿੰਡਾ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਠਿੰਡਾ ਜ਼ਿਲ੍ਹੇ ਦੇ ਮੌੜ ਥਾਣਾ ਅਧੀਨ ਪੈਂਦੇ ਪਿੰਡ ਕੋਟਲੀ ਖੁਰਦ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਰਾਜਪਾਲ ਸਿੰਘ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਨੂੰ ਖੁਦਕੁਸ਼ੀ ਵਰਗਾ ਬਣਾਉਣ ਲਈ […]
Continue Reading