ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: CM MAAN

ਖਟਕੜ ਕਲਾਂ, 23 ਮਾਰਚ ,ਬੋਲੇ ਪੰਜਾਬ ਬਿਊਰੋ: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ […]

Continue Reading