ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ
ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਪ੍ਰਜਨਨ […]
Continue Reading