ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ
ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ […]
Continue Reading