ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਫਤਹਿਗੜ੍ਹ ਸਾਹਿਬ, 27 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ […]

Continue Reading

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ, 26 ਦਸੰਬਰ ,ਬੋਲੇ ਪੰਜਾਬ ਬਿਊਰੋ : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ […]

Continue Reading

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ […]

Continue Reading