ਸੂਬੇ ਪਾਣੀਆਂ ਦੀ ਵੰਡ ਨੂੰ ਲੈ ਕੇ ਲੜਾਈ ਲੜਨ ਦੀ ਬਜਾਏ, ਬਰਸਾਤੀ ਪਾਣੀਆਂ ਨੂੰ ਸਾਂਭਣ ਲਈ ਕਰਨ ਵਿਸ਼ੇਸ ਉਪਰਾਲੇ
ਪਾਣੀਆਂ ਦੀ ਸੰਭਾਲ ਲਈ ਪਹਿਲ ਦੇ ਆਧਾਰ ਤੇ ਕੇਂਦਰ ਸਰਕਾਰ ਬਣਾਵੇ ਹੋਰ ਡੈਮ ਮੋਹਾਲੀ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਰਿੰਦਰ ਸਿੰਘ ਬਾਸ਼ੀ, ਹਰਮਿੰਦਰ ਸਿੰਘ ਸੋਹੀ ਅਤੇ ਸੁਰਿੰਦਰਪਾਲ ਸਿੰਘ ਖੱਟੜਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ […]
Continue Reading