ਪਾਣੀ ਦੇ ਤੇਜ਼ ਵਹਾਅ ਕਾਰਨ ਨਹਿਰ ‘ਤੇ ਬਣਿਆ ਪੁਲ ਟੁੱਟਿਆ
ਮੱਖੂ, 28 ਅਗਸਤ,ਬੋਲੇ ਪੰਜਾਬ ਬਿਉਰੋ;ਮੱਖੂ ਦੇ ਪਿੰਡ ਝਾਮਕੇ ਵਿੱਚ ਪਾਣੀ ਦੇ ਤੇਜ਼ ਵਹਾਅ ਨਾਲ ਆਈ ਜਲ-ਬੂਟੀ ਕਾਰਨ ਨਹਿਰ ‘ਤੇ ਬਣਿਆ ਪੁਲ ਟੁੱਟ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲ ਬਾਰੇ ਨਹਿਰੀ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ ਅਤੇ ਜਲ-ਬੂਟੀ ਨੂੰ ਸਾਫ਼ ਕਰਨ ਲਈ ਕਿਹਾ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।ਡਿਪਟੀ ਕਮਿਸ਼ਨਰ […]
Continue Reading