ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ‘ਤੇ ਸਕੂਲ ਬੈਗਾਂ ਰਾਹੀਂ ਪਾਰਟੀ ਪ੍ਰਚਾਰ ਦੇ ਦੋਸ਼

ਬਠਿੰਡਾ,21 ਜੁਲਾਈ,ਬੋਲੇ ਪੰਜਾਬ ਬਿਊਰੋ; ਫੋਟੋਆਂ ਅਤੇ ਫਲੈਕਸਾਂ ਦੀ ਸਰਕਾਰ ਵਜੋਂ ਮਸ਼ਹੂਰ ਹੋਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਪੰਜਾਬ ਦੇ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲੱਗੇ ਹੋਏ ਸਕੂਲ ਬੈਗ ਵੰਡ ਰਹੀ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ […]

Continue Reading