ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਪਿਛਲੀ ਮੀਟਿੰਗ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ
ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿਚ ਇਕ ਵਾਰ ਫਿਰ ਤੋਂ 25 ਅਕਤੂਬਰ 2025 ਦੇ ਉਸ ਫੈਸਲੇ ਨੂੰ ਕਨਫਰਮ ਕਰਦੇ ਹਏ, ਜਿਸ ਵਿਚ ਸਾਬਕਾ ਪ੍ਰਧਾਨ ਪਰਮਜੀਤ ਸਿੰਘ […]
Continue Reading