ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਲੈਣ ਦੀ ਨੀਤੀ ਵਾਪਸ ਲਵੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ
ਪੀਟੀਏ ਫੰਡ ਦੀ ਮਾਫ਼ੀ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਕਾਲਜ ਪ੍ਰਿੰਸੀਪਲ ਰਾਹੀਂ ਮੰਗ ਪੱਤਰ ਦਿੱਤਾ। ਮਾਨਸਾ 1 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿੱਚ ਵਿਦਿਆਰਥੀਆਂ ਤੋਂ ਵਸੂਲ ਕੀਤੇ ਜਾ ਰਹੇ ਪੀ ਟੀ ਏ ਫੰਡ ਦੇ ਖਿਲਾਫ ਰੋਸ ਵਜੋਂ ਸੰਘਰਸ਼ ਦੀ […]
Continue Reading