ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ’ਚੋਂ 18 ਲੱਖ ਮੀਟ੍ਰਿਕ ਟਨ ਪੁਰਾਣਾ ਸਟਾਕ ਚੁੱਕੇਗਾ ਕੇਂਦਰ: ਭਗਵੰਤ ਮਾਨ
ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਝੋਨੇ ਦੇ ਆਉਣ ਵਾਲੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ ਪੁਰਾਣੇ ਅਨਾਜ ਦੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ […]
Continue Reading