ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ […]

Continue Reading