ਸੜਕਾਂ ਤੇ ਨਹਿਰਾਂ ਤੇ ਲੱਗੇ ਪੁਰਾਣੇ ਦਰੱਖਤਾਂ ਦੀਆਂ ਨਜਾਇਜ਼ ਕਟਾਈਆਂ ਸਬੰਧੀ ਜ਼ਿਲ੍ਹੇ ਦੇ ਅਫਸਰ ਨੂੰ ਦਿੱਤਾ ਮੰਗ ਪੱਤਰ

ਮਾਨਸਾ 17 ਫਰਵਰੀ ,ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੇ ਵਣ ਵਿਭਾਗ ਵਿੱਚ ਵੱਡੀ ਪੱਧਰ ਤੇ ਦਰੱਖਤਾਂ ਦੀ ਕਟਾਈ ਅਤੇ ਸਾਂਭ ਸੰਭਾਲ ਨਾਂ ਹੋਣ ਤੇ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਜ਼ਿਲ੍ਹੇ ਦੇ ਡੀ ਐੱਫ ਓ ਨੂੰ ਵਫ਼ਦ ਦੇ ਤੌਰ ਤੇ ਮਿਲੇ।ਪ੍ਰੈਸ ਬਿਆਨ ਜਾਰੀ ਕਰਦਿਆਂ ਸੀ ਪੀ ਆਈ ਐੱਮ ਐੱਲ […]

Continue Reading