ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਕੀਤੇ ਪੁਲਿਸੀਆ ਤਸ਼ੱਦਦ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖਤ ਨਿਖੇਧੀ
ਫ਼ਿਰੋਜ਼ਪੁਰ, 5 ਜੂਨ ,ਬੋਲੇ ਪੰਜਾਬ ਬਿਊਰੋ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਡਾ. ਦਰਸ਼ਨਪਾਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਜਨਰਲ ਸਕੱਤਰ […]
Continue Reading