ਲੁਧਿਆਣਾ ‘ਚ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਅੱਤਵਾਦੀ ਕਾਬੂ, ਦੋ ਹੈਂਡ ਗ੍ਰਨੇਡ, ਚਾਰ ਪਿਸਤੌਲ ਤੇ 50 ਕਾਰਤੂਸ ਬਰਾਮਦ

ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਪੁਲਿਸ ਨੇ ਦੋ ਅੱਤਵਾਦੀਆਂ ਨਾਲ ਮੁਕਾਬਲਾ ਕੀਤਾ ਹੈ। ਵੀਰਵਾਰ ਸ਼ਾਮ ਨੂੰ ਪੁਲਿਸ ਅਤੇ ਅੱਤਵਾਦੀਆਂ ਵਿਚਕਾਰ ਲੰਮੀ ਗੋਲੀਬਾਰੀ ਹੋਈ। ਮੁਕਾਬਲੇ ਵਿੱਚ ਦੋਵੇਂ ਅੱਤਵਾਦੀ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਤੋਂ ਦੋ ਹੈਂਡ ਗ੍ਰਨੇਡ, ਚਾਰ ਪਿਸਤੌਲ ਅਤੇ […]

Continue Reading