ਗਿਆਨੀ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ; ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਿੱਲੀ ਪੁਲਿਸ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਇਹ ਕਾਰਵਾਈ ਉਸ ਵੇਲੇ ਅਮਲ ਵਿੱਚ ਲਿਆਂਦੀ ਜਦੋਂ ਸ਼੍ਰੋਮਣੀ ਅਕਾਲੀ ਦਲ […]
Continue Reading