ਮੋਗਾ ਵਿੱਚ ਪ੍ਰਵਾਸੀਆਂ ‘ਤੇ ਗੋਲੀ ਚਲਾਉਣ ਵਾਲਿਆਂ ਦਾ ਪੁਲਿਸ ਮੁਕਾਬਲਾ ,ਇੱਕ ਗੋਲੀਬਾਰੀ ‘ਚ ਜ਼ਖਮੀ, ਦੂਜਾ ਦੋਸ਼ੀ ਗ੍ਰਿਫ਼ਤਾਰ

ਮੋਗਾ 15 ਫਰਵਰੀ ,ਬੋਲੇ ਪੰਜਾਬ ਬਿਊਰੋ; ਮੋਗਾ ਪੁਲਿਸ ਨੇ 10 ਫਰਵਰੀ ਨੂੰ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਵਿੱਚ ਇੱਕ ਮੁਲਜ਼ਮ ਜ਼ਖਮੀ ਹੋ ਗਿਆ ਸੀ। ਜ਼ਖਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। […]

Continue Reading