ਗੁਰਦੁਆਰਾ ਬੰਗਲਾ ਸਾਹਿਬ ਵੱਲੋਂ ਪੁਲੀਸ ਦੇ ਹੁਕਮ ਮੰਨਣ ਤੋਂ ਇਨਕਾਰ
ਨਵੀਂ ਦਿੱਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੌਮੀ ਰਾਜਧਾਨੀ ’ਚ ਕੌਕਰੋਚ ਜਨਤਾ ਪਾਰਟੀ ਦੇ ਸੱਦੇ ’ਤੇ ਰੋਸ ਮੁਜ਼ਾਹਰੇ ’ਚ ਸ਼ਾਮਲ ਹੋਣ ਪੁੱਜੇ ਲੋਕਾਂ ਦੀ ਗੁਰਦੁਆਰਾ ਬੰਗਲਾ ਸਾਹਿਬ ਦੇ ਨੁਮਾਇੰਦਿਆਂ ਨੇ ਡਟਵੀਂ ਹਮਾਇਤ ਕਰਦਿਆਂ ਪੁਲੀਸ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ। ਗੁਰਦੁਆਰੇ ’ਚ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੇ ਲੰਘੀ ਰਾਤ ਤੋਂ ਪਨਾਹ ਲਈ ਹੋਈ ਸੀ। ਦਿੱਲੀ […]
Continue Reading