ਪਤਨੀ ਨੂੰ ਬੋਨਟ ’ਤੇ ਲਟਕਾ ਕੇ ਗੱਡੀ ਦੌੜਾਉਣ ਵਾਲਾ ਪਤੀ ਤੇ ਉਸ ਦੀ ਮਹਿਲਾ ਦੋਸਤ ਗ੍ਰਿਫ਼ਤਾਰ, ਪੁਲੀਸ ਨੇ ਦਰਜ ਕੀਤਾ ਕੇਸ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲੋਹੀਆਨਗਰ ਥਾਣਾ ਖੇਤਰ ਵਿੱਚ ਇੱਕ ਮਹਿਲਾ ਚਲਦੀ ਕਾਰ ਦੇ ਬੋਨਟ ’ਤੇ ਲਟਕੀ ਹੋਈ ਦਿਖਾਈ ਦਿੱਤੀ। ਇਸ ਖੌਫ਼ਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੀੜਤ ਮਹਿਲਾ ਨੇ ਦੋਸ਼ ਲਾਇਆ […]

Continue Reading