ਬੋਰਡ ਦੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਮਾਮਲੇ ਚ 25 ਪੁਲਿਸ ਅਧਿਕਾਰੀ ਤੇ ਕਰਮਚਾਰੀ ਸਸਪੈਂਡ
ਚੰਡੀਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਮਾਮਲੇ ‘ਤੇ ਸਖ਼ਤ ਐਕਸ਼ਨ ਲੈਂਦੇ ਹੋਏ ਅਜੇ ਤਕ ਦੋਸ਼ੀ ਪਾਏ ਗਏ 25 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿਚ ਚਾਰ ਡੀ.ਐਸ.ਪੀ. ਅਤੇ ਤਿੰਨ ਐਚ.ਐਚ.ਓ. ਸ਼ਾਮਿਲ ਹਨ। ਹਰਿਆਣਾ ਦੇ ਮੁੱਖ ਮੰਤਰੀ […]
Continue Reading