ਪਿਤਾ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਾਹਮਣੇ ਦੇਖਣ ਦੀ ਇੱਛਾ ਜਤਾਈ, ਅਦਾਲਤ ਵਲੋਂ ਨਿਜੀ ਤੌਰ ‘ਤੇ ਪੇਸ਼ ਕਰਨ ਦੇ ਹੁਕਮ

ਮਾਨਸਾ, 12 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਦੌਰਾਨ ਪਿਤਾ ਬਲਕੌਰ ਸਿੰਘ ਭਾਵੁਕ ਹੋ ਗਏ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਅਗਲੀ ਸੁਣਵਾਈ ਵਿੱਚ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੀ ਬਜਾਏ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।ਦਰਅਸਲ, ਸੁਣਵਾਈ […]

Continue Reading