ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ […]
Continue Reading