ਪੈਟਰੋਲ ਡੀਲਰਾਂ ਨੇ ਤੇਲ ਮਾਰਕੀਟਿੰਗ ਕੰਪਨੀਆਂ ਦੀ ਨੈਤਿਕਤਾ ਕਮੇਟੀ ਨਾਲ ਮੀਟਿੰਗ ਦੀ ਕੀਤੀ ਮੰਗ

UPI ਭੁਗਤਾਨਾਂ ‘ਤੇ 100% MDR ਛੋਟ, ਮਾਰਜਿਨ ਨੂੰ 7% ਤੱਕ ਵਧਾਉਣ ਅਤੇ ਵੈਟ ਦੀ ਇਕਸਾਰਤਾ ਦੀ ਕੀਤੀ ਮੰਗ ਚੰਡੀਗੜ੍ਹ 15 ਅਕਤੂਬਰ ,ਬੋਲੇ ਪੰਜਾਬ ਬਿਊਰੋ: ਬੁੱਧਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਆਯੋਜਿਤ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ, ਰਾਸ਼ਟਰੀ ਜਨ ਉਦਯੋਗ ਵਪਾਰ ਸੰਗਠਨ, ਫੈਡਰੇਸ਼ਨ ਆਫ ਆਲ ਇੰਡੀਆ ਪੈਟਰੋਲੀਅਮ ਟਰੇਡਰਜ਼, ਪੈਟਰੋਲੀਅਮ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਅਤੇ ਪੈਟਰੋਲੀਅਮ ਡੀਲਰਜ਼ […]

Continue Reading