10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਵਿਭਾਗ ਦੇ ਭਰੋਸੇ ਤੋਂ ਬਾਅਦ ਅਗਲੇ ਐਲਾਨ ਤੱਕ ਮੁੱਲਤਵੀ – ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ
ਜੇਕਰ ਪੈਨਸ਼ਨਰਾਂ ਦਾ ਭਰੋਸਾ ਤੋੜਿਆ ਗਿਆ ਤਾਂ ਸੰਘਰਸ਼ ਦੇ ਮੈਦਾਨ ਵਿੱਚ ਕੁੱਦਿਆ ਜਾਵੇਗਾ ਐੱਸ.ਏ.ਐੱਸ. ਨਗਰ (ਮੁਹਾਲੀ)ਬੋਲੇ ਪੰਜਾਬ ਬਿਊਰੋ : ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਵਿਕਾਸ ਭਵਨ ਮੋਹਾਲੀ ਵਿਖੇ ਹੋਈ ਜਿਸ ਵਿੱਚ ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸੰਬੰਧ ਵਿੱਚ 10 ਜੂਨ ਨੂੰ ਵਿਕਾਸ ਭਵਨ ਵਿਖੇ ਦਿੱਤੇ ਜਾਣ ਵਾਲੇ ਧਰਨੇ […]
Continue Reading